ਸਰਕਾਰੀ ਆਈ.ਟੀ.ਆਈ., ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਫਰਵਰੀ 2023 (ਦੀ ਪੰਜਾਬ ਵਾਇਰ)। ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ … Continue reading ਸਰਕਾਰੀ ਆਈ.ਟੀ.ਆਈ., ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ: ਹਰਜੋਤ ਸਿੰਘ ਬੈਂਸ