ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸਟਰ ਵਿਖੇ ਦੋ ਰੋਜ਼ਾ ਖੇਤਰੀ ਵਰਕਸ਼ਾਪ ਵਿਚ ਲਿਆ ਹਿੱਸਾ

ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਕੀਤਾ ਜ਼ਿਕਰ ਚੰਡੀਗੜ੍ਹ, 28 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸ਼ਟਰ ਦੇ ਪੂਨੇ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਮਾਜਿਕ ਨਿਆਂ ਸਬੰਧੀ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ। ਇਹ … Continue reading ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸਟਰ ਵਿਖੇ ਦੋ ਰੋਜ਼ਾ ਖੇਤਰੀ ਵਰਕਸ਼ਾਪ ਵਿਚ ਲਿਆ ਹਿੱਸਾ