ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ 10 ਮਾਰਚ ਨੂੰ ਲੱਗੇਗਾ ਕਿਸਾਨ ਮੇਲਾ

ਗੁਰਦਾਸਪੁਰ, 1 ਮਾਰਚ 2023 ( ਮੰਨਣ ਸੈਣੀ) । ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ 10 ਮਾਰਚ 2023 ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਢ ਢਿਲੋਂ ਨੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਖੇਤੀ ਨਾਲ ਸਬੰਧਿਤ … Continue reading ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ 10 ਮਾਰਚ ਨੂੰ ਲੱਗੇਗਾ ਕਿਸਾਨ ਮੇਲਾ