ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ

ਮੰਤਰੀਆਂ ਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਫੈਸਲਾ ਬੇਅਦਬੀ ਕੇਸਾਂ ਵਿੱਚ ਸਜ਼ਾਵਾਂ ਵਧਾਉਣ ਲਈ ਰਾਸ਼ਟਰਪਤੀ ਕੋਲ ਕੀਤੀ ਜਾਵੇਗੀ ਪੈਰਵਾਈ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਹੋਈ ਚਰਚਾ ਚੰਡੀਗੜ੍ਹ, 28 ਫਰਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ … Continue reading ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ