ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ 

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਦਿੱਤਾ ਅੰਤਿਮ ਰੂਪ  ਚੰਡੀਗੜ੍ਹ, 1 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਕੇ ਜ਼ਮੀਨੀ ਪੱਧਰ ਉਤੇ ਆਪਣੀਆਂ ਗਤੀਵਿਧੀਆਂ … Continue reading ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ