3 ਮਾਰਚ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ, ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਹੋਈ ਜਿੱਤ: ‘ਆਪ’

ਮਾਨ ਸਰਕਾਰ ਵੱਲੋਂ ਬੁਲਾਏ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਲਈ ‘ਆਪ’ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ ਮਲਵਿੰਦਰ ਕੰਗ ਦੀ ਪੰਜਾਬ ਰਾਜਪਾਲ ਨੂੰ ਅਪੀਲ: ਗਵਰਨਰ ਹਾਊਸ ਦੀ ਮਰਿਆਦਾ ਬਣਾਏ ਰੱਖੋ, ਇਸ ਨੂੰ ਭਾਜਪਾ ਦਾ ਸਿਆਸੀ ਦਫ਼ਤਰ ਨਾ ਬਣਾਓ ਕਿਹਾ, 3 ਕਰੋੜ ਪੰਜਾਬੀਆਂ ਦੇ ਸਰਬਪੱਖੀ ਵਿਕਾਸ ਲਈ ‘ਆਪ’ ਤਨਦੇਹੀ ਨਾਲ ਕਰ ਰਹੀ ਕੰਮ, ਪੰਜਾਬ … Continue reading 3 ਮਾਰਚ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ, ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਹੋਈ ਜਿੱਤ: ‘ਆਪ’