ਸਿਵਲ ਸਰਜਨ ਦਫਤਰ ਦੇ ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਸੁਪਰਡੈਂਟ ਤੇ ਸੀਨੀਅਰ ਸਹਾਇਕ ਖਿਲਾਫ ਕੇਸ ਦਰਜ, ਸੁਪਰਡੈਂਟ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ 2 ਮਾਰਚ 2023( ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਵਲ ਸਰਜਨ ਦਫਤਰ, ਜਲੰਧਰ ਦੀ ਮੌਤ ਅਤੇ ਜਨਮ ਬਰਾਂਚ ਵਿੱਚ ਹਲਕਾ ਫਿਲੌਰ ਦੇ ਰਜਿਸਟਰਾਂ ਦੇ ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਨਿਰਮਲ ਸਿੰਘ ਸੁਪਰਡੈਂਟ ਮੌਤ ਅਤੇ ਜਨਮ ਸਰਟੀਫਿਕੇਟ ਰਿਕਾਰਡ ਬਰਾਂਚ, ਦਫਤਰ ਸਿਵਲ ਸਰਜਨ ਜਲੰਧਰ, ਹੁਣ ਮੌਤ ਤੇ … Continue reading ਸਿਵਲ ਸਰਜਨ ਦਫਤਰ ਦੇ ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਸੁਪਰਡੈਂਟ ਤੇ ਸੀਨੀਅਰ ਸਹਾਇਕ ਖਿਲਾਫ ਕੇਸ ਦਰਜ, ਸੁਪਰਡੈਂਟ ਨੂੰ ਕੀਤਾ ਗ੍ਰਿਫਤਾਰ