ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਾਂਗੇ- ਖੇਤੀਬਾੜੀ ਮੰਤਰੀ ਚੰਡੀਗੜ੍ਹ, 2 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 4 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਅਤੇ … Continue reading ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ