ਸਹਿਕਾਰੀ ਖੰਡ ਮਿੱਲ ਬਟਾਲਾ ਦੇ ਗੰਨਾ ਕਾਸ਼ਤਕਾਰਾਂ ਲਈ 6.50 ਕਰੋੜ ਰੁਪਏ ਜਾਰੀ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਵਚਨਬ ਬਟਾਲਾ, 2 ਮਾਰਚ 2023 (ਮੰਨਣ ਸੈਣੀ )। ਸ: ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਫਸਲੀ ਵਿਭਿੰਨਤਾ ਦੀ ਲੜੀ ਤਹਿਤ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਣ ਲਈ ਗੰਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਹੋ ਰਹੇ ਹਨ। ਇਸੇ ਲੜੀ ਵਿਚ ਰਾਜ ਸਰਕਾਰ … Continue reading ਸਹਿਕਾਰੀ ਖੰਡ ਮਿੱਲ ਬਟਾਲਾ ਦੇ ਗੰਨਾ ਕਾਸ਼ਤਕਾਰਾਂ ਲਈ 6.50 ਕਰੋੜ ਰੁਪਏ ਜਾਰੀ-ਵਿਧਾਇਕ ਸ਼ੈਰੀ ਕਲਸੀ