ਨੌਜਵਾਨ ਵੱਲੋਂ ਪੁਲਿਸ ਮੁਲਾਜ਼ਿਮ ਨਾਲ ਕੀਤਾ ਗਿਆ ਦੁਰਵਿਵਹਾਰ

ਗੁਰਦਾਸਪੁਰ, 2 ਮਾਰਚ 2023 (ਮੰਨਣ ਸੈਣੀ)। ਜ਼ਿਲੇ ਦੇ ਪਿੰਡ ਜੌੜਾ ਛਤਰਾਂ ‘ਚ ਪੁਲਸ ਮੁਲਾਜ਼ਮ ਅਤੇ ਸਿੱਖ ਨੌਜਵਾਨ ਵਿਚਾਲੇ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਰੋਕਿਆ ਗਿਆ ਅਤੇ ਨੌਜਵਾਨ ਵੱਲੋਂ ਬਦਤਮੀਜੀ ਕਰਦੇ ਹੋਏ ਪੁਲਿਸ ਮੁਲਾਜ਼ਮਾਂ … Continue reading ਨੌਜਵਾਨ ਵੱਲੋਂ ਪੁਲਿਸ ਮੁਲਾਜ਼ਿਮ ਨਾਲ ਕੀਤਾ ਗਿਆ ਦੁਰਵਿਵਹਾਰ