ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕੰਮ ਵਿੱਚ ਢਿੱਲ-ਮੱਠ ਵਾਲਾ ਰਵੱਈਆ ਅਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਅਮਨ ਅਰੋੜਾ ਚੰਡੀਗੜ੍ਹ, 2 ਮਾਰਚ 2023 (ਦੀ ਪੰਜਾਬ ਵਾਇਰ)। ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ … Continue reading ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ