ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਵੱਡੀ ਕਾਰਵਾਈ, ਪੰਜਾਬ ਭਰ ‘ਚ 110 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ

ਕਾਰਵਾਈ ਪੰਜਾਬ ਨੂੰ ਅਪਰਾਧ ਮੁਕਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ ਪੁਲਿਸ ਪਾਰਟੀਆਂ ਵੱਲੋਂ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਪਰਾਧਿਕ ਤੱਤਾਂ ਨਾਲ ਜੁੜੇ 100 ਤੋਂ ਵੱਧ ਸਥਾਨਾਂ ‘ਤੇ ਛਾਪੇਮਾਰੀ ਚੰਡੀਗੜ੍ਹ, 2 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਦੇਸ਼ … Continue reading ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਵੱਡੀ ਕਾਰਵਾਈ, ਪੰਜਾਬ ਭਰ ‘ਚ 110 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ