ਐਸ.ਐਚ.ਓ. ਤੇ ਉਸ ਦੇ ਗੰਨਮੈਨ ਖਿਲਾਫ਼ ਵਿਜਿਲੈਂਸ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

15,000 ਰੁਪਏ ਰਿਸ਼ਵਤ ਲੈਂਦਿਆਂ ਐਸ.ਐਚ.ਓ. ਕਾਬੂ ਚੰਡੀਗੜ੍ਹ, 2 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਫਿਰੋਜ਼ਪੁਰ ਛਾਉਣੀ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਜਤਿੰਦਰ ਗਿੱਲ ਵਿਰੁੱਧ 15,000 ਰੁਪਏ ਰਿਸ਼ਵਤ ਮੰਗਣ ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ … Continue reading ਐਸ.ਐਚ.ਓ. ਤੇ ਉਸ ਦੇ ਗੰਨਮੈਨ ਖਿਲਾਫ਼ ਵਿਜਿਲੈਂਸ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ