31 ਮਾਰਚ ਤੱਕ ਜ਼ਮੀਨ ਜਾਇਦਾਦ ਦੀ ਰਜਿਸਟਰੇਸ਼ਨ ਕਰਾਉਣ ਵਾਲਿਆਂ ਨੂੰ ਨਹੀਂ ਦੇਣੀ ਪਵੇਗੀ 2.25 ਫੀਸਦੀ ਸਟੈਂਪ ਡਿਊਟੀ ਅਤੇ ਫੀਸ- ਜਿੰਪਾ

ਚੰਡੀਗੜ੍ਹ, 2 ਮਾਰਚ 2023 (ਦੀ ਪੰਜਾਬ ਵਾਇਰ)। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕਰ ਦਿੱਤੀ ਹੈ। ਤਫ਼ਸੀਲ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਕਿਸੇ … Continue reading 31 ਮਾਰਚ ਤੱਕ ਜ਼ਮੀਨ ਜਾਇਦਾਦ ਦੀ ਰਜਿਸਟਰੇਸ਼ਨ ਕਰਾਉਣ ਵਾਲਿਆਂ ਨੂੰ ਨਹੀਂ ਦੇਣੀ ਪਵੇਗੀ 2.25 ਫੀਸਦੀ ਸਟੈਂਪ ਡਿਊਟੀ ਅਤੇ ਫੀਸ- ਜਿੰਪਾ