ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਲਈ ਕੇਂਦਰ ਸਰਕਾਰ ਦਾ ਸਹਿਯੋਗ ਮੰਗਿਆ ਸਰਹੱਦ ਪਾਰ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ‘ਤੇ ਜ਼ੋਰ ਪੰਜਾਬ ਕੇਡਰ ਦੇ ਅਧਿਕਾਰੀ ਦੀ ਐਸ.ਐਸ.ਪੀ. ਚੰਡੀਗੜ੍ਹ ਵਜੋਂ ਨਿਯੁਕਤੀ ਦਾ ਮੁੱਦਾ ਚੁੱਕਿਆ ਕੇਂਦਰੀ ਗ੍ਰਹਿ ਮੰਤਰੀ ਕੋਲ … Continue reading ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ