ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬਟਾਲਾ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸਾਫ-ਸੁਥਰਾ ਰੱਖਣ ਲਈ ਦਿੱਤੇ ਦਿਸ਼ਾ-ਨਿਰੇਦਸ਼ ਬਟਾਲਾ, 3 ਮਾਰਚ ( ਮੰਨਣ ਸੈਣੀ )। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਅੱਜ ਸਵੇਰੇ 7 ਵਜੇ ਦੇ ਕਰੀਬ ਬਟਾਲਾ ਸ਼ਹਿਰ ਵਿਖੇ ਪੁਹੰਚ ਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਕਾਰਪੋਰੇਸ਼ਨ-ਕਮ-ਐਸ.ਡੀ.ਐਮ ਬਟਾਲਾ ਤੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ … Continue reading ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬਟਾਲਾ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ