ਭਾਜਪਾ ਵਿਧਾਇਕ ਦਾ ਪੁੱਤਰ 40 ਲੱਖ ਦੀ ਰਿਸ਼ਵਤ ਲੈਂਦਾ ਫੜਿਆ, ਦਫਤਰ ਤੇ ਘਰ ਤੋਂ 7.7 ਕਰੋੜ ਰੁਪਏ ਬਰਾਮਦ

ਕਰਨਾਟਕ, 3 ਮਾਰਚ 2023 (ਦੀ ਪੰਜਾਬ ਵਾਇਰ)। ਕਰਨਾਟਕ ‘ਚ ਲੋਕਾਯੁਕਤ ਦੇ ਭ੍ਰਿਸ਼ਟਾਚਾਰ ਵਿਰੋਧੀ ਵਿੰਗ ਨੇ ਵੀਰਵਾਰ ਨੂੰ ਵੱਡੀ ਕਾਰਵਾਈ ਕੀਤੀ। ਇੱਥੇ ਬੀਜੇਪੀ ਵਿਧਾਇਕ ਮਡਲ ਵਿਰੂਪਕਸ਼ੱਪਾ ਦੇ ਬੇਟੇ ਨੂੰ 40 ਲੱਖ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਵਿਧਾਇਕ ਦੇ ਬੇਟੇ ਪ੍ਰਸ਼ਾਂਤ ਮਡਲ ਨੂੰ ਲੋਕਾਯੁਕਤ ਅਧਿਕਾਰੀਆਂ ਨੇ ਆਪਣੇ ਦਫਤਰ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ … Continue reading ਭਾਜਪਾ ਵਿਧਾਇਕ ਦਾ ਪੁੱਤਰ 40 ਲੱਖ ਦੀ ਰਿਸ਼ਵਤ ਲੈਂਦਾ ਫੜਿਆ, ਦਫਤਰ ਤੇ ਘਰ ਤੋਂ 7.7 ਕਰੋੜ ਰੁਪਏ ਬਰਾਮਦ