ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਬਟਾਲਾ ਸ਼ਹਿਰ ਦੀ ਧਾਰਮਿਕ ਤੇ ਇਤਿਹਾਸਕ ਵਿਰਾਸਤ ਦੇ ਕੀਤੇ ਦਰਸ਼ਨ

ਸ੍ਰੀ ਅਚਲੇਸ਼ਵਰ ਧਾਮ, ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਗੁਰਦੁਆਰਾ ਸ੍ਰੀ ਕੰਧ ਸਾਹਿਬ, ਮਹਾਰਾਜਾ ਸ਼ੇਰ ਸਿੰਘ ਪੈਲੇਸ, ਜਲ ਮਹਿਲ, ਹਜੀਰਾ ਪਾਰਕ ਦੇ ਇਤਿਹਾਸ ਨੂੰ ਜਾਣਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਟਾਲਾ ਸ਼ਹਿਰ ਦੀ ਅਮੀਰ ਵਿਰਾਸਤ ਦੀ ਸੰਭਾਲ ਲਈ ਕੀਤੇ ਜਾਣਗੇ ਵਿਸ਼ੇਸ ਉਪਰਾਲੇ-ਡਿਪਟੀ ਕਮਿਸ਼ਨਰ ਬਟਾਲਾ, 3 ਮਾਰਚ ( ਮੰਨਣ ਸੈਣੀ)। ਡਾ.ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਵਲੋਂ ਅੱਜ ਬਟਾਲਾ ਸ਼ਹਿਰ ਦੀ ਅਮੀਰ … Continue reading ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਬਟਾਲਾ ਸ਼ਹਿਰ ਦੀ ਧਾਰਮਿਕ ਤੇ ਇਤਿਹਾਸਕ ਵਿਰਾਸਤ ਦੇ ਕੀਤੇ ਦਰਸ਼ਨ