ਖੇਡਾਂ ਵਿਚ ਲੜਕੀਆਂ ਨੇ ਬਣਾਈ ਵੱਖਰੀ ਪਛਾਣ: ਸਾਕਸ਼ੀ ਸਾਹਨੀ

ਡਿਪਟੀ ਕਮਿਸ਼ਨਰ ਵੱਲੋਂ ਸਾਈਕਲਿੰਗ ਲੀਗ ਦੌਰਾਨ ਖਿਡਾਰਨਾਂ ਦੀ ਹੌਸਲਾ ਅਫਜ਼ਾਈ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਸ਼ਾਨੌ-ਸ਼ੌਕਤ ਨਾਲ ਸਮਾਪਤ ਪਟਿਆਲਾ, 03 ਮਾਰਚ 2023 (ਦੀ ਪੰਜਾਬ ਵਾਇਰ)। ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਸਹਿਯੋਗ ਨਾਲ ਐਨ.ਆਈ.ਐੱਸ. ਵਿਖੇ ਕਰਵਾਈ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਦੇ ਅਖੀਰਲੇ ਦਿਨ ਵੱਖ-ਵੱਖ ਰਾਜਾਂ ਦੀਆਂ ਮਹਿਲਾ ਸਾਈਕਲਿਸਟਾਂ … Continue reading ਖੇਡਾਂ ਵਿਚ ਲੜਕੀਆਂ ਨੇ ਬਣਾਈ ਵੱਖਰੀ ਪਛਾਣ: ਸਾਕਸ਼ੀ ਸਾਹਨੀ