ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 3 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ … Continue reading ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ