ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਕੈਂਪ ਆਯੋਜਿਤ ਕੀਤੇ : ਅਨਮੋਲ ਗਗਨ ਮਾਨ

ਚੰਡੀਗੜ , 3 ਫਰਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ … Continue reading ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਕੈਂਪ ਆਯੋਜਿਤ ਕੀਤੇ : ਅਨਮੋਲ ਗਗਨ ਮਾਨ