ਪੰਜਾਬ ਦੀ ਐਕਸਾਈਜ ਪਾਲਸੀ ਦੀ ਸੀਬੀਆਈ ਤੌਂ ਜਾਂਚ ਦੀ ਮੰਗ ਨੂੰ ਲੈਕੇ ਭਾਜਪਾ ਨੇ ਡੀਸੀ ਦਫਤਰ ਦਿੱਤਾ ਧਰਨਾ

ਪੰਜਾਬ ਦੀ ਕਾਨੂੰਨ ਵਿਵਸਥਾ ਚਿੰਤਾਜਨਕ- ਸ਼ਿਵਬੀਰ ਸਿੰਘ ਰਾਜਨ ਗੁਰਦਾਸਪੁਰ, 3 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੀ ਐਕਸਾਈਜ ਪਾਲਸੀ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਅਤੇ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦੇ ਵਿਰੋਧ ਵਿੱਚ ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾਨਿਰਦੇਸ਼ਾਂ ਤਹਿਤ ਅਜ ਭਾਰਤੀ ਜਨਤਾ ਪਾਰਟੀ ਜਿਲਾ ਗੁਰਦਾਸਪੁਰ ਵਲੌਂ ਜਿਲਾ ਪ੍ਰਧਾਨ ਸ਼ਿਵਬੀਰ ਸਿੰਘ … Continue reading ਪੰਜਾਬ ਦੀ ਐਕਸਾਈਜ ਪਾਲਸੀ ਦੀ ਸੀਬੀਆਈ ਤੌਂ ਜਾਂਚ ਦੀ ਮੰਗ ਨੂੰ ਲੈਕੇ ਭਾਜਪਾ ਨੇ ਡੀਸੀ ਦਫਤਰ ਦਿੱਤਾ ਧਰਨਾ