ਸ਼੍ਰੀ ਬ੍ਰਾਹਮਣ ਸਭਾ ਗੁਰਦਾਸਪੁਰ ਦੇ ਪ੍ਰਧਾਨ ਦੀ ਚੋਣ 5 ਮਾਰਚ ਨੂੰ ਸਵੇਰੇ 10.30 ਵਜੇ ਸ਼੍ਰੀ ਬ੍ਰਾਹਮਣ ਭਵਨ ਵਿਖੇ ਹੋਵੇਗੀ : ਚੋਣ ਅਧਿਕਾਰੀ ਕੰਵਲਜੀਤ ਸ਼ਰਮਾ

ਗੁਰਦਾਸਪੁਰ, 3 ਮਾਰਚ (ਮੰਨਣ ਸੈਣੀ)। ਸ਼੍ਰੀ ਬ੍ਰਾਹਮਣ ਸਭਾ ਗੁਰਦਾਸਪੁਰ ਦੇ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਸਮਾਪਤ ਹੋ ਗਈ ਹੈ ਅਤੇ ਚੋਣ 5 ਮਾਰਚ ਨੂੰ ਸਵੇਰੇ 10.30 ਵਜੇ ਸ਼੍ਰੀ ਬ੍ਰਾਹਮਣ ਭਵਨ ਬਟਾਲਾ ਰੋਡ ਵਿਖੇ ਹੋਵੇਗੀ। ਇਹ ਜਾਣਕਾਰੀ ਚੋਣ ਅਧਿਕਾਰੀ ਕੰਵਲਜੀਤ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਚੋਣ ਅਧਿਕਾਰੀ ਕੰਵਲਜੀਤ ਸ਼ਰਮਾ ਨੇ ਦੱਸਿਆ ਕਿ ਸ਼੍ਰੀ … Continue reading ਸ਼੍ਰੀ ਬ੍ਰਾਹਮਣ ਸਭਾ ਗੁਰਦਾਸਪੁਰ ਦੇ ਪ੍ਰਧਾਨ ਦੀ ਚੋਣ 5 ਮਾਰਚ ਨੂੰ ਸਵੇਰੇ 10.30 ਵਜੇ ਸ਼੍ਰੀ ਬ੍ਰਾਹਮਣ ਭਵਨ ਵਿਖੇ ਹੋਵੇਗੀ : ਚੋਣ ਅਧਿਕਾਰੀ ਕੰਵਲਜੀਤ ਸ਼ਰਮਾ