ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਵਲੋਂ ਬਟਾਲਾ ਸ਼ਹਿਰ ਦੇ ਸਨਅਤਕਾਰਾਂ ਨਾਲ ਪਲੇਠੀ ਮੀਟਿੰਗ

ਬਟਾਲਾ ਸ਼ਹਿਰ ਦੀ ਸਨਅਤ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾਣਗੇ-ਡਿਪਟੀ ਕਮਿਸ਼ਨਰ ਬਟਾਲਾ, 3 ਮਾਰਚ (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅੱਜ ਬਟਾਲਾ ਦੇ ਸਨਅਤਕਾਰਾਂ ਨਾਲ ਸਥਾਨਕ ਆਰ.ਆਰ ਬਾਵਾ ਡੀਏਵੀ ਕਾਲਜ ਫਾਰ ਵੋਮੈਨ ਵਿਖੇ ਪਲੇਠੀ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੀਮਤੀ ਅਸ਼ਵਿਨੀ ਗੋਟਿਆਲ, ਐਸ.ਐਸ.ਪੀ ਬਟਾਲਾ, ਡਾ.ਸ਼ਾਇਰੀ ਭੰਡਾਰੀ ਐਸ.ਡੀ.ਐਮ.ਬਟਾਲਾ ਤੇ ਸੁਖਪਾਲ ਸਿੰਘ ਜੀ.ਐਮ ਇੰਡਸਟਰੀ ਬਟਾਲਾ ਵੀ ਮੋਜੂਦ ਸਨ। ਮੀਟਿੰਗ ਦੌਰਾਨ ਬਟਾਲਾ ਸ਼ਹਿਰ ਦੇ ਵੱਖ-ਵੱਖ … Continue reading ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਵਲੋਂ ਬਟਾਲਾ ਸ਼ਹਿਰ ਦੇ ਸਨਅਤਕਾਰਾਂ ਨਾਲ ਪਲੇਠੀ ਮੀਟਿੰਗ