ਹਰਜੋਤ ਸਿੰਘ ਬੈਂਸ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ  ਮੁਕੰਮਲ ਕਰਨ ਦੇ ਹੁਕਮ

ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਦੀ ਪ੍ਰਗਤੀ ਦੀ  ਕੀਤੀ ਸਮੀਖਿਆ  ਚੰਡੀਗੜ੍ਹ, 3 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ  ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। … Continue reading ਹਰਜੋਤ ਸਿੰਘ ਬੈਂਸ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ  ਮੁਕੰਮਲ ਕਰਨ ਦੇ ਹੁਕਮ