ਪੀ.ਏ.ਟੀ. ਪ੍ਰੋਗਰਾਮ ਅਧੀਨ ਪੀ.ਐਸ.ਪੀ.ਸੀ.ਐਲ. ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ‘ਚੋਂ ਚੋਟੀ ਦੇ ਪ੍ਰਦਰਸ਼ਨਕਾਰ ਦਾ ਸਨਮਾਨ ਮਿਲਿਆ

ਚੰਡੀਗੜ੍ਹ, 3 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਪੀ.ਏ.ਟੀ. (ਕਾਰਗੁਜ਼ਾਰੀ, ਪ੍ਰਾਪਤੀ ਅਤੇ ਵਪਾਰ) ਪ੍ਰੋਗਰਾਮ ਤਹਿਤ ਊਰਜਾ ਸੰਭਾਲ ਉਪਾਵਾਂ ਲਈ ਡਿਸਕਾਮ ਦੇ ਪੈਨ ਇੰਡੀਆ ਵਿੱਚ ਚੋਟੀ ਦੇ ਪ੍ਰਦਰਸ਼ਨਕਾਰ ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਸ ਇਨਾਮ ਵੰਡ ਸਮਾਗਮ ਵਿਚ ਪੀ.ਐਸ.ਪੀ.ਸੀ.ਐਲ. ਦੀ ਤਰਫੋਂ 1 ਮਾਰਚ, 2023 ਨੂੰ … Continue reading ਪੀ.ਏ.ਟੀ. ਪ੍ਰੋਗਰਾਮ ਅਧੀਨ ਪੀ.ਐਸ.ਪੀ.ਸੀ.ਐਲ. ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ‘ਚੋਂ ਚੋਟੀ ਦੇ ਪ੍ਰਦਰਸ਼ਨਕਾਰ ਦਾ ਸਨਮਾਨ ਮਿਲਿਆ