ਪੰਜਾਬ ਨੂੰ ਫ਼ਿਰਕੂ ਅੱਗ ਦੀ ਭੱਠੀ ਵਿੱਚ ਝੋਕ ਕੇ ਸਿਆਸੀ ਰੋਟੀਆਂ ਸੇਕਣ ਦਾ ਵਿਰੋਧੀਆਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮੁੱਖ ਮੰਤਰੀ

ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ-ਮੁੱਖ ਮੰਤਰੀ ਮੇਰੇ ਕੋਲ ਪੰਜਾਬ ਦੀ ਪਲ-ਪਲ ਦੀ ਜਾਣਕਾਰੀ ਹੈ-ਮੁੱਖ ਮੰਤਰੀ ਪੰਜਾਬ ਦੇ 3 ਕਰੋੜ ਲੋਕਾਂ ਨੂੰ ਭਰੋਸਾ ਦਿੰਦਿਆਂ ਵਿਰੋਧੀਆਂ ‘ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ, 4 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ … Continue reading ਪੰਜਾਬ ਨੂੰ ਫ਼ਿਰਕੂ ਅੱਗ ਦੀ ਭੱਠੀ ਵਿੱਚ ਝੋਕ ਕੇ ਸਿਆਸੀ ਰੋਟੀਆਂ ਸੇਕਣ ਦਾ ਵਿਰੋਧੀਆਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮੁੱਖ ਮੰਤਰੀ