ਨਹੀਂ ਮੁੜਿਆ ASI :- ਵਿਜੀਲੈਂਸ ਬਿਊਰੋ ਵਲੋਂ ਕੀਤਾ ਗਿਆ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੇਰ ਕਾਬੂ, ਪਹਿਲਾਂ ਹੀ ਭੁਗਤ ਰਿਹਾ ਹੈ ਇੱਕ ਹੋਰ ਰਿਸ਼ਵਤਖੋਰੀ ਦਾ ਕੇਸ

ਚੰਡੀਗੜ, 4 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ … Continue reading ਨਹੀਂ ਮੁੜਿਆ ASI :- ਵਿਜੀਲੈਂਸ ਬਿਊਰੋ ਵਲੋਂ ਕੀਤਾ ਗਿਆ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੇਰ ਕਾਬੂ, ਪਹਿਲਾਂ ਹੀ ਭੁਗਤ ਰਿਹਾ ਹੈ ਇੱਕ ਹੋਰ ਰਿਸ਼ਵਤਖੋਰੀ ਦਾ ਕੇਸ