ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੁਗਾਇਆ ਆਪਣਾ ਵਾਅਦਾ

ਪੱਲੇਦਾਰੀ ਕਰਨ ਨੂੰ ਮਜਬੂਰ ਕੌਮੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਦਿੱਤੀ ਕੋਚ ਦੀ ਨੌਕਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਜੀਤ ਕੁਮਾਰ ਨੂੰ ਆਪ ਦਿੱਤਾ ਨਿਯੁਕਤੀ ਪੱਤਰ ਖਿਡਾਰੀਆਂ ਦੀ ਅਸਲ ਥਾਂ ਖੇਡ ਦੇ ਮੈਦਾਨਾਂ ‘ਚ ਹੈ: ਮੁੱਖ ਮੰਤਰੀ ਖੇਡ ਵਿਭਾਗ ‘ਚ ਸਰਕਾਰੀ ਨੌਕਰੀ ਮਿਲਣ ‘ਤੇ ਪਰਮਜੀਤ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ ਕੁਝ ਦਿਨ ਪਹਿਲਾਂ ਪਰਮਜੀਤ … Continue reading ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੁਗਾਇਆ ਆਪਣਾ ਵਾਅਦਾ