11 ਮਾਰਚ ਨੂੰ ਟਰੈਕਟਰ-ਮੋਟਰਸਾਈਕਲ ਮਾਰਚ ਕਰਨਗੇ ਕਿਸਾਨ- ਮਾਰਚ ਤੋਂ ਬਾਅਦ ਮੁੱਖ ਮੰਤਰੀ ਦਾ ਫੂਕਿਆ ਜਾਵੇਗਾ ਪੁਤਲਾ

ਗੁਰਦਾਸਪੁਰ, 04 ਮਾਰਚ 2023 (ਦੀ ਪੰਜਾਬ ਵਾਇਰ)। 15 ਦਿਨ ਪਹਿਲਾਂ ਮਕੋੜਾ ਪੱਤਣ ਅਧੀਨ ਪੈਂਦੇ ਇਲਾਕੇ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਮਕੋੜਾ ਪੱਤਨ ’ਤੇ ਪੁਲ ਬਣਾਉਣ ਦੇ ਮਾਮਲੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਦਿੱਤਾ ਸੀ। ਜਿਸ ਨੂੰ ਏ.ਡੀ.ਸੀ ਵੱਲ਼ੋਂ ਕਿਸਾਨਾਂ-ਮਜ਼ਦੂਰਾਂ ਨੂੰ ਇੱਕ ਹਫ਼ਤੇ ਵਿੱਚ ਮਾਮਲੇ ਸਬੰਧੀ ਮੀਟਿੰਗ … Continue reading 11 ਮਾਰਚ ਨੂੰ ਟਰੈਕਟਰ-ਮੋਟਰਸਾਈਕਲ ਮਾਰਚ ਕਰਨਗੇ ਕਿਸਾਨ- ਮਾਰਚ ਤੋਂ ਬਾਅਦ ਮੁੱਖ ਮੰਤਰੀ ਦਾ ਫੂਕਿਆ ਜਾਵੇਗਾ ਪੁਤਲਾ