ਭਾਜਪਾ, ਕਾਂਗਰਸ, ਜੇਡੀਐਸ ਸਭ ਚੋਰ ਹਨ, ਇਹਨਾਂ ਨੂੰ ਬਾਹਰ ਕੱਢੋ – ਭਗਵੰਤ ਮਾਨ

 ਭ੍ਰਿਸ਼ਟਾਚਾਰ ਖਤਮ ਕਰਨ ਲਈ ਇੱਕ ਵਾਰ ਝਾੜੂ ਚਲਾਉਣਾ ਪਵੇਗਾ- ਭਗਵੰਤ ਮਾਨ  ਪੰਜਾਬ ਵਿੱਚ ਅਸੀਂ ਇੱਕ ਸਾਲ ਵਿੱਚ 27000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ 28000 ਕੱਚੇ ਕਰਮਚਾਰੀ ਪੱਕੇ ਕੀਤੇ-ਮਾਨ  ਚੰਡੀਗੜ੍ਹ, 4 ਮਾਰਚ 2023 (ਦੀ ਪੰਜਾਬ ਵਾਇਰ)।  ਕਰਨਾਟਕ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰਨਾਟਕ ਵਿੱਚ ਭਾਜਪਾ, ਕਾਂਗਰਸ … Continue reading ਭਾਜਪਾ, ਕਾਂਗਰਸ, ਜੇਡੀਐਸ ਸਭ ਚੋਰ ਹਨ, ਇਹਨਾਂ ਨੂੰ ਬਾਹਰ ਕੱਢੋ – ਭਗਵੰਤ ਮਾਨ