ਐਡਵਾਂਸ ਹੋ ਰਹੇ ਪੰਜਾਬ ਦੇ ਸਰਕਾਰੀ ਸਕੂਲ:- ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਲੱਗਣਗੇ ਸੀ ਸੀ ਟੀ ਵੀ ਕੈਮਰੇ : ਹਰਜੋਤ ਸਿੰਘ ਬੈਂਸ

ਸੀ ਸੀ ਟੀ ਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਜਾਰੀ ਚੰਡੀਗੜ੍ਹ, 5 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ । ਇਸ … Continue reading ਐਡਵਾਂਸ ਹੋ ਰਹੇ ਪੰਜਾਬ ਦੇ ਸਰਕਾਰੀ ਸਕੂਲ:- ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਲੱਗਣਗੇ ਸੀ ਸੀ ਟੀ ਵੀ ਕੈਮਰੇ : ਹਰਜੋਤ ਸਿੰਘ ਬੈਂਸ