ਭਗਵੰਤ ਮਾਨ ਸਰਕਾਰ ਸੂਬੇ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਕੀਤਾ ਜਾਰੀ ਵਿਦਿਆਰਥਣ ਪ੍ਰਨੀਤ ਕੌਰ 10,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਚੰਡੀਗੜ੍ਹ, 5 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ … Continue reading ਭਗਵੰਤ ਮਾਨ ਸਰਕਾਰ ਸੂਬੇ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ