ਮੋਦੀ ਸਰਕਾਰ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ – ਰਾਘਵ ਚੱਢਾ

ਜਿਹੜੀ ਵੀ ਵਿਰੋਧੀ ਪਾਰਟੀ ਮਜ਼ਬੂਤ ਹੁੰਦੀ ਹੈ, ਭਾਜਪਾ ਉਸਦੇ ਆਗੂਆਂ ਘਰ ਸੀਬੀਆਈ-ਈਡੀ ਭੇਜ ਦਿੰਦੀ ਹੈ – ਰਾਘਵ ਚੱਢਾ  ਕਿਹਾ, ਸੀਬੀਆਈ ਨੇ 95% ਤੋਂ ਵੱਧ ਕੇਸ ਸਿਰਫ ਵਿਰੋਧੀ ਪਾਰਟੀਆਂ ਦੇ ਨੇਤਾਵਾਂ ‘ਤੇ ਹੀ ਦਰਜ ਕੀਤੇ  ਯੂਪੀਏ ਦੌਰਾਨ ਈਡੀ ਨੇ ਸਿਰਫ 112 ਥਾਵਾਂ ‘ਤੇ ਕੀਤੀ ਛਾਪੇਮਾਰੀ, ਪਰ ਮੋਦੀ ਸਰਕਾਰ ਵੇਲੇ 3000 ਤੋਂ ਵੱਧ ਥਾਵਾਂ ‘ਤੇ ਹੋਈ ਛਾਪੇਮਾਰੀ, … Continue reading ਮੋਦੀ ਸਰਕਾਰ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ – ਰਾਘਵ ਚੱਢਾ