ਦੀਨਾਨਗਰ ਥਾਣੇ ‘ਚ ਸਾਬਕਾ ਸਰਪੰਚ ਨੇ ਖੁਦ ਨੂੰ ਮਾਰੀ ਗੋਲੀ, ਜ਼ਖਮੀ, ਅੰਮ੍ਰਿਤਸਰ ਰੈਫਰ

ਗੁਰਦਾਸਪੁਰ, 05 ਮਾਰਚ 2023 (ਦੀ ਪੰਜਾਬ ਵਾਇਰ)। ਇੱਕ ਮਾਮਲੇ ਵਿੱਚ ਦੀਨਾਨਗਰ ਥਾਣੇ ਵਿੱਚ ਪੁੱਜੇ ਸਾਬਕਾ ਸਰਪੰਚ ਨੇ ਥਾਣੇ ਦੇ ਟਾਇਲਟ ਵਿੱਚ ਜਾ ਕੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦ ਨੂੰ ਜ਼ਖ਼ਮੀ ਕਰ ਲਿਆ। ਜਿਸ ਤੋਂ ਬਾਅਦ ਜ਼ਖਮੀ ਸਾਬਕਾ ਸਰਪੰਚ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ … Continue reading ਦੀਨਾਨਗਰ ਥਾਣੇ ‘ਚ ਸਾਬਕਾ ਸਰਪੰਚ ਨੇ ਖੁਦ ਨੂੰ ਮਾਰੀ ਗੋਲੀ, ਜ਼ਖਮੀ, ਅੰਮ੍ਰਿਤਸਰ ਰੈਫਰ