ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਦਾ ਬੀਮਾ ਕਾਰਡ ਬਣਾਉਣ ਦੀਆਂ ਹਦਾਇਤਾਂ ਜਾਰੀ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 37 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 6 ਮਾਰਚ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ … Continue reading ਡਿਪਟੀ ਕਮਿਸ਼ਨਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਦਾ ਬੀਮਾ ਕਾਰਡ ਬਣਾਉਣ ਦੀਆਂ ਹਦਾਇਤਾਂ ਜਾਰੀ