ਰਾਸ਼ਟਰਪਤੀ ਐਵਾਰਡ ਜੇਤੂ ਪਿੰਡ ਪੇਰੋਸ਼ਾਹ ਦੀ ਪੰਚਾਇਤ ਨੂੰ ਡਿਪਟੀ ਕਮਿਸ਼ਨਰ ਵੱਲੋਂ ਵਧਾਈ

ਗੁਰਦਾਸਪੁਰ, 6 ਮਾਰਚ (ਮੰਨਣ ਸੈਣੀ) । ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੈਰੋਸ਼ਾਹ ਨੂੰ ਰਾਸ਼ਟਰਪਤੀ ਜੀ ਵੱਲੋਂ ‘ਸਵੱਛ ਸੁਜਲ ਸ਼ਕਤੀ ਸਨਮਾਨ-2023’ ਮਿਲਣ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਪਿੰਡ ਪੇਰੋਸ਼ਾਹ ਦੀ ਸਰਪੰਚ ਸ੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਸਮੁੱਚੀ ਪੰਚਾਇਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ … Continue reading ਰਾਸ਼ਟਰਪਤੀ ਐਵਾਰਡ ਜੇਤੂ ਪਿੰਡ ਪੇਰੋਸ਼ਾਹ ਦੀ ਪੰਚਾਇਤ ਨੂੰ ਡਿਪਟੀ ਕਮਿਸ਼ਨਰ ਵੱਲੋਂ ਵਧਾਈ