ਚੇਅਰਮੈਨ ਰਮਨ ਬਹਿਲ ਨੇ ‘ਸਕੂਲ ਆਫ ਐਮੀਨੈਂਸ’ ਗੁਰਦਾਸਪੁਰ ਵਿੱਚ ਨਵੇਂ ਸੈਸ਼ਨ ਦੇ ਦਾਖਲੇ ਦੀ ਸ਼ੁਰੂਆਤ ਕੀਤੀ

9ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀ ਦਾਖਲ ਹੋਣਗੇ ਸਕੂਲ ਆਫ ਐਮੀਨੈਂਸ ਵਿੱਚ ਚੇਅਰਮੈਨ ਰਮਨ ਬਹਿਲ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਆਫ ਐਮੀਨੈਂਸ ਵਿੱਚ ਦਾਖਲ ਕਰਵਾਉਣ ਦੀ ਅਪੀਲ ਗੁਰਦਾਸਪੁਰ, 6 ਮਾਰਚ 2023 (ਮੰਨਣ ਸੈਣੀ) । ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸ਼ਹਿਰ ਵਿਖੇ ਸ਼ੁਰੂ ਕੀਤੇ ਸਕੂਲ ਆਫ ਐਮੀਨੈਂਸ (ਕੋ-ਐਜੂਕੇਸ਼ਨ) ਵਿਖੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਅੱਜ ਪੰਜਾਬ … Continue reading ਚੇਅਰਮੈਨ ਰਮਨ ਬਹਿਲ ਨੇ ‘ਸਕੂਲ ਆਫ ਐਮੀਨੈਂਸ’ ਗੁਰਦਾਸਪੁਰ ਵਿੱਚ ਨਵੇਂ ਸੈਸ਼ਨ ਦੇ ਦਾਖਲੇ ਦੀ ਸ਼ੁਰੂਆਤ ਕੀਤੀ