ਚਾਈਲਡ ਵੈਲਫੇਅਰ ਕੌਂਸਲ ਪੰਜਾਬ ਦੀ ਚੇਅਰਪਰਸਨ ਸ੍ਰੀਮਤੀ ਪ੍ਰਰਾਜਕਤਾ ਨੀਲਕੰਠ ਵੱਲੋਂ ਗੁਰਦਾਸਪੁਰ ਦਾ ਦੌਰਾ

ਬਾਲ ਭਵਨ ਤੇ ਕੇਂਦਰੀ ਜੇਲ੍ਹ ਵਿੱਚ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਦੇਖਿਆ ਗੁਰਦਾਸਪੁਰ, 6 ਮਾਰਚ 2023 (ਦੀ ਪੰਜਾਬ ਵਾਇਰ)। ਸ੍ਰੀਮਤੀ ਪ੍ਰਰਾਜਕਤਾ ਨੀਲਕੰਠ, ਚੇਅਰਪਰਸਨ, ਚਾਇਲਡ ਵੈਲਫੇਅਰ ਕੌਂਸਲ ਪੰਜਾਬ ਅਤੇ ਸ੍ਰੀਮਤੀ ਪ੍ਰੀਤਮ ਸੰਧੂ, ਸਕੱਤਰ, ਚਾਈਲਡ ਵੈਲਫੇਅਰ ਕੌਂਸਲ ਪੰਜਾਬ ਵੱਲੋਂ ਅੱਜ ਬਾਲ ਭਵਨ ਗੁਰਦਾਸਪੁਰ ਵਿਖੇ ਬੱਚਿਆਂ ਲਈ ਚੱਲ ਰਹੇ ਕੰਪਿਊਟਰ ਸੈਂਟਰ, ਚਲਾਈਡ ਹੈਲਪ ਲਾਈਨ, … Continue reading ਚਾਈਲਡ ਵੈਲਫੇਅਰ ਕੌਂਸਲ ਪੰਜਾਬ ਦੀ ਚੇਅਰਪਰਸਨ ਸ੍ਰੀਮਤੀ ਪ੍ਰਰਾਜਕਤਾ ਨੀਲਕੰਠ ਵੱਲੋਂ ਗੁਰਦਾਸਪੁਰ ਦਾ ਦੌਰਾ