ਜੀ-20 ਸਿਖ਼ਰ ਸੰਮੇਲਨ ਨੂੰ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਰਹੇ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੀਤੀ ਹਦਾਇਤ

ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ 15, 16, 17, 19 ਅਤੇ 20 ਮਾਰਚ ਨੂੰ ਹੋਣ ਵਾਲੇ ਵੱਡ-ਆਕਾਰੀ ਸਮਾਗਮ ਲਈ ਪ੍ਰਬੰਧਾਂ ਦੀ ਕੀਤੀ ਸਮੀਖਿਆ ਅਫ਼ਵਾਹਾਂ ਰਾਹੀਂ ਪੰਜਾਬ ਨੂੰ ਬਦਨਾਮ ਕਰਨ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ ਪੰਜਾਬ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਅੰਤਰਰਾਸ਼ਟਰੀ ਸੈਰ-ਸਪਾਟੇ ਦੇ ਨਕਸ਼ੇ ‘ਤੇ ਪੰਜਾਬ ਨੂੰ ਪ੍ਰਦਰਸ਼ਿਤ ਕਰੇਗਾ ਸੰਮੇਲਨ ਅੰਮ੍ਰਿਤਸਰ, 6 ਮਾਰਚ … Continue reading ਜੀ-20 ਸਿਖ਼ਰ ਸੰਮੇਲਨ ਨੂੰ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਰਹੇ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੀਤੀ ਹਦਾਇਤ