ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਹਲਕਾ ਖਰੜ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਪਿੰਡਾਂ ਵਿਚ ਮੀਂਹ ਦਾ ਪਾਣੀ ਸਾਂਭਣ ਲਈ ਅੰਮ੍ਰਿਤ ਸਰੋਵਰ ਬਣਾਉਣ ਦੇ ਪ੍ਰੋਜੈਕਟ ਵੀ ਜਲਦ ਤੋਂ ਜਲਦ ਪੂਰੇ ਕਰਨ ਦੀਆਂ ਹਦਾਇਤਾਂ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣਗੇ ਵੱਧ ਤੋਂ ਵੱਧ ਬੂਟੇ ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ … Continue reading ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਹਲਕਾ ਖਰੜ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ