ਵਿਜੀਲੈਂਸ ਬਿਊਰੋ ਵੱਲੋਂ ਦੋ ਰੇਲਵੇ ਮੁਲਾਜਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ

ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ ਚੰਡੀਗੜ, 7 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ਮੁਲਾਜਮਾਂ ਅਤੇ ਇੱਕ ਨਿੱਜੀ ਵਿਅਕਤੀ … Continue reading ਵਿਜੀਲੈਂਸ ਬਿਊਰੋ ਵੱਲੋਂ ਦੋ ਰੇਲਵੇ ਮੁਲਾਜਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ