ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ; ਮੁੱਖ ਮੰਤਰੀ ਦੀ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਵੰਗਾਰ

ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ ਗੋਲੀਆਂ ਨਾਲ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ … Continue reading ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ; ਮੁੱਖ ਮੰਤਰੀ ਦੀ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਵੰਗਾਰ