ਰਾਘਵ ਚੱਢਾ ਨੇ ਦੋਹਰਾਈ ਮੰਗ, ਸ਼੍ਰੀ ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਿੱਤਾ ਜਾਵੇ ਦਰਜਾ

ਚੰਡੀਗੜ੍ਹ, 8 ਮਾਰਚ 2023 (ਦੀ ਪੰਜਾਬ ਵਾਇਰ)। ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਸੰਸਦ ਵਿੱਚ ਚੁੱਕੀ ਗਈ ਮੰਗ ਨੂੰ ਫੇਰ ਦੋਹਰਾਇਆ ਹੈ ਅਤੇ ਟਵੀਟ ਕਰ ਸ੍ਰੀ ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, “ਹੋਲਾ ਮੁਹੱਲਾ ਦੇ ਸ਼ੁਭ ਮੌਕੇ ‘ਤੇ, ਮੈਂ ਪਵਿੱਤਰ ਸ਼ਹਿਰ ਸ੍ਰੀ … Continue reading ਰਾਘਵ ਚੱਢਾ ਨੇ ਦੋਹਰਾਈ ਮੰਗ, ਸ਼੍ਰੀ ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਿੱਤਾ ਜਾਵੇ ਦਰਜਾ