ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਆ ਰਹੇ ਪੰਜਾਬ, ਇਸ ਜ਼ਿਲ੍ਹੇ ‘ਚ ਕਰਨਗੇਂ ਸ਼ਿਕਰਤ, ਸੁਰੱਖਿਆ ਨੂੰ ਲੈ ਕੇ ਕੀਤੇ ਗਏ ਪੁਖਤਾ ਪ੍ਰਬੰਧ

ਚੰਡੀਗੜ੍ਹ, 8 ਮਾਰਚ 2023 (ਦੀ ਪੰਜਾਬ ਵਾਇਰ)। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਪੰਜਾਬ ਦੇ ਅਮ੍ਰਿਤਸਰ ਜਿਲ੍ਹੇ ਅੰਦਰ ਆ ਰਹੀ ਹਨ। ਉਨ੍ਹਾਂ ਦੇ ਆਗਮਨ ਦੇ ਚਲਦਿਆਂ ਅਤੇ ਸੁਰੱਖਿਆ ਨੂੰ ਲੈਕੇ ਪੁਖਤਾ ਪ੍ਰਬੰਧ ਕਰਦੇ ਹੋਏ ਪੰਜਾਬ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਭਲਕੇ ਦੁਪਹਿਰ 12.30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ। ਜਿਸ ਤੋਂ ਬਾਅਦ … Continue reading ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਆ ਰਹੇ ਪੰਜਾਬ, ਇਸ ਜ਼ਿਲ੍ਹੇ ‘ਚ ਕਰਨਗੇਂ ਸ਼ਿਕਰਤ, ਸੁਰੱਖਿਆ ਨੂੰ ਲੈ ਕੇ ਕੀਤੇ ਗਏ ਪੁਖਤਾ ਪ੍ਰਬੰਧ