ਅੰਮ੍ਰਿਤਸਰ ਵਿੱਚ ਰਾਸ਼ਟਰਪਤੀ: ਗੁਰੂ ਨਗਰੀ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਮੁੱਖ ਮੰਤਰੀ ਮਾਨ ਅਤੇ ਗਵਰਨਰ ਨੇ ਕੀਤਾ ਸਵਾਗਤ

ਅੰਮ੍ਰਿਤਸਰ, 09 ਮਾਰਚ 2023 (ਦੀ ਪੰਜਾਬ ਵਾਇਰ)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇੱਕ ਦਿਨਾਂ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। ਇਸ ਦੌਰਾਨ … Continue reading ਅੰਮ੍ਰਿਤਸਰ ਵਿੱਚ ਰਾਸ਼ਟਰਪਤੀ: ਗੁਰੂ ਨਗਰੀ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਮੁੱਖ ਮੰਤਰੀ ਮਾਨ ਅਤੇ ਗਵਰਨਰ ਨੇ ਕੀਤਾ ਸਵਾਗਤ