ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ 10 ਮਾਰਚ ਨੂੰ ਕਿਸਾਨ ਮੇਲੇ ਵਿਚ ਸ੍ਰੀ ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਹੋਣਗੇ ਮੁੱਖ ਮਹਿਮਾਨ

ਗੁਰਦਾਸਪੁਰ, 9 ਮਾਰਚ 2023 ( ਮੰਨਣ ਸੈਣੀ)। “ਆਓ ਖੇਤੀ-ਖਰਚੇ ਘਟਾਈਏ, ਵਾਧੂ ਪਾਣੀ, ਖਾਦ ਨਾ ਪਾਈਏ” ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 10 ਮਾਰਚ, 2023 ਨੂੰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਪੰਜਾਬਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੀਆਂ ਨਵੀਆਂ ਸਿਫਾਰਿਸ਼ਾਂ, ਤਕਨੀਕਾਂ ਅਤੇ ਨਵੀ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। … Continue reading ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ 10 ਮਾਰਚ ਨੂੰ ਕਿਸਾਨ ਮੇਲੇ ਵਿਚ ਸ੍ਰੀ ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਹੋਣਗੇ ਮੁੱਖ ਮਹਿਮਾਨ