ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ

ਰੋਜ਼ਾਨਾਂ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਲੱਗ ਰਹੇ ਅਬਾਦ ਸੰਜੀਵਨੀ ਕੈਂਪ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਗੁਰਦਾਸਪੁਰ, 10 ਮਾਰਚ (ਮੰਨਣ ਸੈਣੀ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ … Continue reading ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ