ਦਿੱਲੀ ਵਿਖੇ ਲੱਗੇ ਕਿਸਾਨੀ ਧਰਨੇ ਦੌਰਾਨ ਜਾਨ ਗੁਵਾਉਣ ਵਾਲੀ ਖੇਤ ਮਜ਼ਦੂਰ ਬੀਬੀ ਸ਼ਰਨਜੀਤ ਕੌਰ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜਿਆ 5.00 ਲੱਖ ਰੁਪਏ ਦਾ ਚੈੱਕ ਭੇਟ ਕੀਤਾ

ਗੁਰਦਾਸਪੁਰ, 10 ਮਾਰਚ (ਮੰਨਣ ਸੈਣੀ )। ਬੀਤੇ ਸਮੇਂ ਖੇਤੀ ਕਾਨੂੰਨ ਦੇ ਵਿਰੁੱਧ ਦਿੱਲੀ ਵਿਖੇ ਲੱਗੇ ਕਿਸਾਨੀ ਧਰਨੇ ਦੌਰਾਨ ਪਿੰਡ ਤਲਵੰਡੀ ਲਾਲ ਸਿੰਘ, ਤਹਿਸੀਲ ਬਟਾਲਾ, ਜਿਲ੍ਹਾ ਗੁਰਦਾਸਪੁਰ ਦੀ ਖੇਤ ਮਜ਼ਦੂਰ ਬੀਬੀ ਸ਼ਰਨਜੀਤ ਕੌਰ ਦਾ ਦੇਹਾਂਤ ਹੋ ਗਿਆ ਸੀ। ਪੰਜਾਬ ਸਰਕਾਰ ਵੱਲੋਂ ਮ੍ਰਿਤਕ ਖੇਤ ਮਜ਼ਦੂਰ ਬੀਬੀ ਸ਼ਰਨਜੀਤ ਕੌਰ ਪਤਨੀ ਹਰਜੀਤ ਸਿੰਘ ਦੇ ਵਾਰਸਾਂ ਨਾਲ ਦੁੱਖ ਵੰਡਾਉਂਦਿਆਂ ਆਪਣੇ … Continue reading ਦਿੱਲੀ ਵਿਖੇ ਲੱਗੇ ਕਿਸਾਨੀ ਧਰਨੇ ਦੌਰਾਨ ਜਾਨ ਗੁਵਾਉਣ ਵਾਲੀ ਖੇਤ ਮਜ਼ਦੂਰ ਬੀਬੀ ਸ਼ਰਨਜੀਤ ਕੌਰ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜਿਆ 5.00 ਲੱਖ ਰੁਪਏ ਦਾ ਚੈੱਕ ਭੇਟ ਕੀਤਾ