ਨਗਰ ਨਿਗਮ ਦੇ ਮੁਲਾਜ਼ਮਾਂ ਲਈ 60,000 ਰੁਪਏ ਦੀ ਰਿਸ਼ਵਤ ਲੈਂਦਾ ਆਰਕੀਟੈਕਟ ਰੰਗੇ ਹੱਥੀਂ ਵਿਜਿਲੈਂਸ ਬਿਊਰੋ ਵਲੋਂ ਕਾਬੂ

ਨਗਰ ਨਿਗਮ ਜਲੰਧਰ ਚ ਤਾਇਨਾਤ ਆਰਕੀਟੈਕਟ ਦਾ ਸਾਥੀ ਬਿਲਡਿੰਗ ਇੰਸਪੈਕਟਰ ਵੀ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 10 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ … Continue reading ਨਗਰ ਨਿਗਮ ਦੇ ਮੁਲਾਜ਼ਮਾਂ ਲਈ 60,000 ਰੁਪਏ ਦੀ ਰਿਸ਼ਵਤ ਲੈਂਦਾ ਆਰਕੀਟੈਕਟ ਰੰਗੇ ਹੱਥੀਂ ਵਿਜਿਲੈਂਸ ਬਿਊਰੋ ਵਲੋਂ ਕਾਬੂ